ਸੂਹੀ ਮਹਲਾ ੫ ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥ ਅਰਥ: ਹੇ ਪ੍ਰਭੂ! ਜਿਸ ਜਿਸ ਕੰਮ ਵਿਚ ਤੂੰ (ਅਸਾਂ ਜੀਵਾਂ ਨੂੰ) ਲਾਂਦਾ ਹੈਂ, ਉਸ ਉਸ ਕੰਮ ਵਿਚ ਅਸੀ ਲੱਗਦੇ ਹਾਂ। ਜਦੋਂ ਤੂੰ (ਸਾਨੂੰ ਆਪਣਾ ਨਾਮ) ਦੇਂਦਾ ਹੈਂ, ਤਦੋਂ ਤੇਰਾ ਨਾਮ ਜਪਦੇ ਹਾਂ।੧।ਰਹਾਉ। (ਹੇ ਪ੍ਰਭੂ! ਤੇਰੀ ਮੇਹਰ ਤੋਂ ਬਿਨਾ) ਇਹ ਮੂਰਖ ਝੂਠੇ ਧੰਧੇ ਵਿਚ ਮਸਤ ਰਹਿੰਦਾ ਹੈ, ਉਹ ਸੋਹਣਾ ਕੰਮ ਕਰਨਾ ਨਹੀਂ ਜਾਣਦਾ, ਜੇਹੜਾ ਇਸ ਦੇ ਆਪਣੇ ਹਿਰਦੇ-ਘਰ ਦੇ ਕੰਮ ਆਉਂਦਾ ਹੈ।੧। ਹੇ ਭਾਈ! ਪਰਮਾਤਮਾ ਦੇ ਸੇਵਕ ਪਰਮਾਤਮਾ ਨਾਲ ਹੀ ਰੰਗੇ ਰਹਿੰਦੇ ਹਨ, ਹਰ ਵੇਲੇ ਸਭ ਰਸਾਂ ਤੋਂ ਸ੍ਰੇਸ਼ਟ ਹਰਿ-ਨਾਮ ਰਸ ਵਿਚ ਮਸਤ ਰਹਿੰਦੇ ਹਨ।੨। ਹੇ ਭਾਈ! ਪ੍ਰਭੂ ਨੇ ਆਪ ਹੀ (ਜਿਨ੍ਹਾਂ ਮਨੁੱਖਾਂ ਨੂੰ) ਬਾਂਹ ਫੜ ਕੇ (ਝੂਠੇ ਧੰਧਿਆਂ ਵਿਚੋਂ) ਕੱਢ ਲਿਆ, ਅਨੇਕਾਂ ਜਨਮਾਂ ਦੇ (ਪ੍ਰਭੂ ਨਾਲੋਂ) ਟੁੱਟਿਆਂ ਹੋਇਆਂ ਨੂੰ (ਉਸ ਪ੍ਰਭੂ ਨੇ ਆਪ ਹੀ ਆਪਣੇ ਨਾਲ) ਜੋੜ ਲਿਆ।੩। ਹੇ ਦਾਸ ਨਾਨਕ! ਆਖ-) ਹੇ ਮਾਲਕ ਪ੍ਰਭੂ! ਮੇਹਰ ਕਰ। (ਮੈਨੂੰ ਝੂਠੇ ਧੰਧਿਆਂ ਤੋਂ) ਬਚਾ ਲੈ, ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰੇ ਦਰ ਤੇ (ਆ ਡਿੱਗਾ ਹਾਂ) ।੪।੨੯।੩੫। SOOHEE, FIFTH MEHL: |
The Words, the Teachings of the Holy Saints, are Ambrosial Nectar. Whoever meditates on the Lord’s Name is emancipated; he chants the Name of the Lord, Har, Har, with his tongue. || 1 || Pause || The pains and sufferings of the Dark Age of Kali Yuga are eradicated, when the One Name abides within the mind. || 1 || I apply the dust of the feet of the Holy to my face and forehead. Nanak has been saved, in the Sanctuary of the Guru, the Lord. || 2 || 31 || 3 |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq