NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
Here are some positive news stories to inspire the world:
Scientists Achieve Breakthrough in Renewable Energy Storage: Researchers at the Global Institute for Sustainable Innovation have announced a significant advancement in battery technology. Their new solid-state battery design boasts triple the energy density of current lithium-ion batteries and can be fully charged in under five minutes. This innovation promises to accelerate the adoption of electric vehicles and make renewable energy sources like solar and wind power more reliable and accessible worldwide.
Global Initiative Eradicates Waterborne Disease in Sub-Saharan Africa: A collaborative effort between international health organizations and local communities has successfully eradicated a debilitating waterborne disease in several countries in Sub-Saharan Africa. Through widespread education, improved sanitation infrastructure, and the distribution of water purification technology, millions of people are now living healthier lives, and children have a greater opportunity to attend school and build a brighter future.
Community Gardens Flourish in Urban Centers, Fostering Connection and Sustainability: Across the globe, urban communities are transforming neglected spaces into vibrant community gardens. These green oases not only provide fresh, locally grown food but also serve as hubs for social connection, education about sustainable practices, and a vital boost to biodiversity in urban environments. The movement is empowering residents to take ownership of their food systems and build stronger, more resilient neighborhoods.
Young Innovators Develop AI Tool to Detect and Prevent Deforestation: A team of young entrepreneurs has created an artificial intelligence tool that uses satellite imagery and machine learning to identify and predict deforestation patterns in real-time. This technology is being implemented by environmental organizations and governments to monitor vulnerable forests, enabling quicker intervention and more effective conservation efforts, safeguarding vital ecosystems and the biodiversity they support.
Global Collaboration Leads to Significant Reduction in Plastic Pollution: An unprecedented international agreement has resulted in a substantial decrease in plastic pollution entering the world's oceans. Through a combination of stricter regulations on single-use plastics, advancements in biodegradable alternatives, and large-scale clean-up initiatives, marine ecosystems are showing signs of recovery, offering hope for the long-term health of our planet.
These stories highlight the incredible potential for human ingenuity, collaboration, and compassion to create a better world for all. They remind us that even in the face of global challenges, positive change is happening and that each of us can contribute to a more sustainable, equitable, and hopeful future.
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।
ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।
ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।
ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।
O mind! You did not chant the prakash roop parmatma, not even this one deed (which was doable) could be done by you.
The wise men who listened to all the wisdom of Veda Puran Adiks and hoped for Karam Kaand (hope that life would be saved by Karam Kaand), all of them remained engrossed in (spiritual) death. Even the Pandit people got up and left without fulfilling their hopes (left the world).
Many people went to the forests and practiced yoga, penance, eating carrots and radishes; Jogis, Karam-Kandi, Jogis who say 'Alakh', Mondharis - all these were written in the account of Jam (meaning their means cannot save them from the fear of death).
A human being who has put (religious symbols) on his body, but love and devotion has not been born in his Hirda, who sings raga raganis but has become a mere hypocrite, such a human being has something from God. Not found.
The whole world is in awe of Kaal, the Bharmi Gianis are also written in the same account (they too are in awe of death). O Kabir! Say, those human beings who have understood to do love-devotion have become (from the fear of death) free.
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾਹੈ।੧।ਰਹਾਉ। ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰਕੋਈ ਨਹੀਂ ਦਿੱਸਦਾ।੧। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ। ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ) , ਉਸ ਦੇਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੩। ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ(ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ।੪। ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇਹਨ।੫। ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ) , ਜੇ ਉਸ ਦਾ ਮਨ ਮੈਲਾ ਹੀਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ।੬। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇਉੱਚੀ (ਆਤਮਕ) ਸੂਝ ਭੀ ਹੈ।੭। ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ-ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈਕਿਤੇ ਦਿੱਸਦਾ ਹੀ ਨਹੀਂ। ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚਟਿਕ ਕੇ ਤੇਰੇ ਗੁਣ ਗਾਵੇ।੮।੨। |
DHANAASAREE, FIRST MEHL: |
That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God’s Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lord’s servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy — how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 || |